Ads R

Sunday, September 29, 2019

Today’s Hukamnama Sahib,30.09.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਸੋਮਵਾਰ੧੪ ਅੱਸੂ (ਸੰਮਤ ੫੫੧ ਨਾਨਕਸ਼ਾਹੀਅੰਗ੮੧੭

ਰਾਗੁ ਬਿਲਾਵਲੁ ਮਹਲਾ  ਦੁਪਦੇ ਘਰੁ  ਸਤਿਗੁਰ ਪ੍ਰਸਾਦਿ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ  ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ੧॥ 

I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || 

* ਵਿਆਖਿਆ *
(ਹੇ ਭਾਈਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀਦਵਾਈ ਵਰਤੀ ਹੈਉਸ ਦੇਸਾਰੇ ਦੁੱਖ-ਕਲੇਸ਼ਸਾਰੇ ਪਾਪਸਾਰੇ ਰੋਗ ਮਿਟ ਗਏ ਹਨ
ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇਠੰਢਾ-ਠਾਰ ਹੋਇਆ ਹੈ ੧। 

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ  ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ੧॥ ਰਹਾਉ  

Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || 

* ਵਿਆਖਿਆ *
ਹੇ ਭਾਈਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ,(ਕਿਉਂਕਿਰੱਖਿਆ ਕਰਨ ਦੇਸਮਰੱਥ ਪਰਮਾਤਮਾ ਨੇ (ਉਸ ਉਤੇ
ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾਉਸ ਦੀ ਰੱਖਿਆ ਕੀਤੀ ਹੈ ੧।ਰਹਾਉ। 


ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ  ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ੨॥੧॥੬੫॥

Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||

* ਵਿਆਖਿਆ *
(ਹੇ ਭਾਈਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈਪ੍ਰਭੂ ਨੇ (ਉਸ ਦੀਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ  ਹੇ ਨਾਨਕਪ੍ਰਭੂਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾਕੋਈ ਡਰ ਨਹੀਂਰਹਿ ਜਾਂਦਾ ੨।੧।੬੫।




Ads

Offer : Get Upto 70% off on Makeup products + Extra Rs. 200 Amazon Pay cashback on min. the order value of Rs.1000/-


No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...